Versions
PAV ਅਤੇ ਬਿਰਛਾਂ ਦੀ ਜੜ੍ਹ ਉੱਤੇ ਹੁਣ ਕੁਹਾੜਾ ਰੱਖਿਆ ਹੋਇਆ ਹੈ ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ
ERVPA ਰੁਖਾਂ ਨੂੰ ਡੇਗਣ ਲਈ ਕੁਹਾਡ਼ਾ ਤਿਆਰ ਹੈ, ਹਰ ਉਹ ਰੁੱਖ ਜਿਹਡ਼ਾ ਚੰਗਾ ਫਲ ਨਹੀਂ ਦਿਦਾ, ਵਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
IRVPA ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।