Bible Versions
Bible Books

Matthew 3:12 (HCSB) Holman Christian Standard Bible

Versions

PAV   ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੂ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮਾ ਕਰੂ ਪਰ ਤੂੜੀ ਨੂੰ ਉਸ ਅਗਨ ਵਿੱਚ ਸਾੜੇਗਾ ਜਿਹੜੀ ਬੁੱਝਣ ਵਾਲੀ ਨਹੀਂ।।
ERVPA   ਉਸਦੀ ਤੰਗਲੀ ਉਸਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂਡ਼ੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂਡ਼ੀ ਨੂੰ ਉਸ ਅੱਗ ਵਿੱਚ ਸਾਡ਼ੇਗਾ ਜਿਹਡ਼ੀ ਬੁਝਾਈ ਨਹੀਂ ਜਾ ਸਕਦੀ।”
IRVPA   ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us