Versions
PAV ਅਤੇ ਆਪਣੇ ਮਨ ਵਿੱਚ ਇਸ ਗੱਲ ਦੇ ਕਹਿਣ ਦੀ ਸੋਚ ਨਾ ਕਰੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇੰਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
ERVPA ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸਕਦਾ ਹੈ।
IRVPA ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।