Versions
PAV ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਪਾਤਸ਼ਾਹਾਂ ਯੋਥਾਮ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, ਜਿਹੜੀ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖੀ।।
IRVPA ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਰਾਜਿਆਂ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, - ਉਹ ਦਰਸ਼ਣ ਜਿਹੜਾ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ। PS