Versions
PAV ਤੁਸੀਂ ਮੇਰੀ ਪਰਜਾ ਦੀਆਂ ਤੀਵੀਆਂ ਨੂੰ, ਓਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਓਹਨਾਂ ਦੇ ਨਿਆਣਿਆਂ ਤੋਂ, ਮੇਰਾ ਪਰਤਾਪ ਸਦਾ ਲਈ ਲੈ ਜਾਂਦੇ ਹੋ।
IRVPA ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ,
ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ।