Bible Versions
Bible Books

Micah 4:7 (HCSB) Holman Christian Standard Bible

Versions

PAV   ਮੈਂ ਲੰਙਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਵਿੱਚ ਓਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੀਕ।।
IRVPA   ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ,
ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ,
ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us