Bible Versions
Bible Books

Micah 5:5 (HCSB) Holman Christian Standard Bible

Versions

PAV   ਏਹ ਸ਼ਾਂਤੀ ਹੋਵੇਗਾ, ਜਦ ਅੱਸ਼ੂਰੀ ਸਾਡੇ ਦੇਸ ਵਿੱਚ ਆਉਣਗੇ, ਜਦ ਓਹ ਸਾਡੀਆਂ ਮਾੜੀਆਂ ਵਿੱਚ ਫਿਰਨਗੇ, ਤਦ ਅਸੀਂ ਓਹਨਾਂ ਦੇ ਵਿਰੁੱਧ ਸੱਤ ਅਯਾਲੀ, ਅਤੇ ਆਦਮੀਆਂ ਦੇ ਰਾਜ-ਕੁਮਾਰ ਅੱਠ ਕਾਇਮ ਕਰਾਂਗੇ।
IRVPA   ਉਹ ਸਾਡੀ ਸ਼ਾਂਤੀ ਹੋਵੇਗਾ। PS ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ,
ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ,
ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ,
ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us