Bible Versions
Bible Books

Micah 6:8 (HCSB) Holman Christian Standard Bible

Versions

PAV   ਹੇ ਆਦਮੀ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਪਰ ਏਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲॽ।।
IRVPA   ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ,
ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ,
ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us