Versions
PAV ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਕੱਜੇਗੀ ਜਿਸ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈॽ ਮੇਰੀਆਂ ਡੇਲੀਆਂ ਉਹ ਦੇ ਉੱਤੇ ਟੱਡੀਆਂ ਰਹਿਣਗੀਆਂ, ਹੁਣ ਉਹ ਗਲੀਆਂ ਦੇ ਚਿੱਕੜ ਵਾਂਙੁ ਮਿੱਧੀ ਜਾਵੇਗੀ!।।
IRVPA ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ,
ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ?
ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ,
ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ! PEPS