Bible Versions
Bible Books

Nahum 2:11 (HCSB) Holman Christian Standard Bible

Versions

PAV   ਬਬਰ ਸ਼ੇਰਨੀਆਂ ਦੀ ਖੋਹ ਕਿੱਥੇ ਹੈ, ਅਤੇ ਜੁਆਨ ਬਬਰ ਸ਼ੇਰਾਂ ਦੇ ਖਾਣ ਦਾ ਥਾਂ, ਜਿੱਥੇ ਬਬਰ ਸ਼ੇਰ ਅਤੇ ਸ਼ੇਰਨੀ ਫਿਰਦੇ ਸਨ, ਅਤੇ ਬਬਰ ਸ਼ੇਰਾਂ ਦੇ ਬੱਚੇ ਸਨ, ਅਤੇ ਕੋਈ ਓਹਨਾਂ ਨੂੰ ਨਹੀਂ ਛੇੜਦਾ ਸੀ?
IRVPA   ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us