Versions
PAV ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਙੁ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆ ਨੇ ਓਹਨਾਂ ਨੂੰ ਖਾਲੀ ਕੀਤਾ, ਅਤੇ ਓਹਨਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ।।
IRVPA ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਗੂੰ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆਂ ਨੇ ਉਹਨਾਂ ਨੂੰ ਖਾਲੀ ਕੀਤਾ ਅਤੇ ਉਹਨਾਂ ਦੀਆਂ ਦਾਖਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ।