Versions
PAV ਰਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਓਹ ਚੌਕਾਂ ਵਿੱਚ ਇੱਧਰ ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਓਹ ਮਸਾਲਾਂ ਵਰਗੇ ਹਨ, ਓਹ ਬਿਜਲੀ ਵਾਂਙੁ ਦੌੜਦੇ ਹਨ!
IRVPA ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ!