Versions
PAV ਜ਼ਾਨੋਅਹ, ਅੱਦੁਲਾਮ ਅਤੇ ਉਨ੍ਹਾਂ ਦੇ ਪਿੰਡ ਅਰ ਲਾਕੀਸ਼ ਅਤੇ ਉਸ ਦੇ ਖੇਤ, ਅਜ਼ੇਕਾਹ ਅਤੇ ਉਸ ਦੀਆਂ ਵਸਤੀਆਂ, ਸੋ ਓਹ ਬਏਰ-ਸ਼ਬਾ ਤੋਂ ਹਿੰਨੋਮ ਦੀ ਵਾਦੀ ਤੀਕ ਡੇਰਿਆਂ ਵਿੱਚ ਰਹਿੰਦੇ ਸਨ
IRVPA ਜ਼ਾਨੋਅਹ, ਅਦੁੱਲਾਮ ਅਤੇ ਉਨ੍ਹਾਂ ਦੇ ਪਿੰਡਾਂ ਵਿੱਚ ਅਤੇ ਲਾਕੀਸ਼ ਅਤੇ ਉਸ ਦੇ ਖੇਤਾਂ ਵਿੱਚ, ਅਜ਼ੇਕਾਹ ਅਤੇ ਉਸ ਦੀਆਂ ਬਸਤੀਆਂ ਵਿੱਚ, ਉਹ ਬਏਰਸ਼ਬਾ ਤੋਂ ਲੈ ਕੇ ਹਿੰਨੋਮ ਦੀ ਵਾਦੀ ਤੱਕ ਡੇਰਿਆਂ ਵਿੱਚ ਰਹਿੰਦੇ ਸਨ।