Bible Versions
Bible Books

Nehemiah 11:4 (HCSB) Holman Christian Standard Bible

Versions

PAV   ਅਤੇ ਯਰੂਸ਼ਲਮ ਵਿੱਚ ਯਹੂਦਾਹ ਦੀ ਵੰਸ ਵਿੱਚੋਂ ਅਤੇ ਬਿਨਯਾਮੀਨ ਦੀ ਵੰਸ ਵਿੱਚੋਂ ਵੱਸੇ। ਯਹੂਦਾਹ ਦੀ ਵੰਸ ਵਿੱਚੋਂ ਅਥਾਯਾਹ ਉੱਜ਼ੀਯਾਹ ਦਾ ਪੁੱਤ੍ਰ, ਉਹ ਜ਼ਕਰਯਾਹ ਦਾ ਪੁੱਤ੍ਰ, ਉਹ ਅਮਰਯਾਹ ਦਾ ਪੁੱਤ੍ਰ, ਉਹ ਸ਼ਫਟਯਾਹ ਦਾ ਪੁੱਤ੍ਰ, ਉਹ ਮਹਲਲੇਲ ਦਾ ਪੁੱਤ੍ਰ, ਏਹ ਪਾਰਸ ਦੀ ਵੰਸ ਵਿੱਚੋਂ ਸਨ
IRVPA   ਯਰੂਸ਼ਲਮ ਵਿੱਚ ਯਹੂਦਾਹ ਅਤੇ ਬਿਨਯਾਮੀਨੀਆਂ ਵਿੱਚੋਂ ਕੁਝ ਲੋਕ ਰਹਿੰਦੇ ਸਨ। ਯਹੂਦਾਹ ਦੇ ਵੰਸ਼ ਵਿੱਚੋਂ ਅਥਾਯਾਹ ਜੋ ਉੱਜ਼ੀਯਾਹ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਅਮਰਯਾਹ ਦਾ ਪੁੱਤਰ, ਉਹ ਸ਼ਫਟਯਾਹ ਦਾ ਪੁੱਤਰ, ਉਹ ਮਹਲਲੇਲ ਦਾ ਪੁੱਤਰ ਜੋ ਪਰਸ ਦੇ ਵੰਸ਼ ਵਿੱਚੋਂ ਸੀ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us