Versions
PAV ਅਲਯਾਸ਼ੀਬ ਅਰ ਯੋਯਾਦਆ ਅਰ ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਦੇ ਪਿਉ ਦਾਦਿਆਂ ਦੇ ਮੁਖੀਏ ਲਿਖੇ ਗਏ ਨਾਲੇ ਜਾਜਕ ਵੀ ਦਾਰਾ ਫਾਰਸੀ ਦੇ ਰਾਜ ਤੀਕ।।
IRVPA {ਜਾਜਕ ਅਤੇ ਲੇਵੀ ਘਰਾਣਿਆਂ ਦੀ ਸੂਚੀ} PS ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਘਰਾਣਿਆਂ ਦੇ ਆਗੂਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।