Bible Versions
Bible Books

Nehemiah 12:27 (HCSB) Holman Christian Standard Bible

Versions

PAV   ਯਰੂਸ਼ਲਮ ਦੀ ਕੰਧ ਦੀ ਚੱਠ ਵਿੱਚ ਉਨ੍ਹਾਂ ਨੇ ਲੇਵੀਆਂ ਨੂੰ ਸਾਰਿਆਂ ਥਾਵਾਂ ਤੋਂ ਭਾਲਿਆ ਤਾਂ ਜੋ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਉਣ ਕਿ ਓਹ ਅਨੰਦ ਅਤੇ ਧੰਨਵਾਦ ਛੈਣਿਆਂ ਅਰ ਸਤਾਰਾਂ ਅਰ ਬਰਬਤਾਂ ਵਜਾ ਕੇ ਤੇ ਗਾ ਕੇ ਚੱਠ ਕਰਨ
IRVPA   {ਯਰੂਸ਼ਲਮ ਦੀ ਸ਼ਹਿਰਪਨਾਹ ਦਾ ਸਮਰਪਣ} PS ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਿਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us