Versions
PAV ਅਤੇ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦੀਆਂ ਵਿੱਚੋਂ ਕਈ ਮਨੁੱਖ ਮੇਰੇ ਕੋਲ ਆਏ ਤਾਂ ਮੈਂ ਓਹਨਾਂ ਕੋਲੋਂ ਉਨ੍ਹਾਂ ਬਚਿਆਂ ਹੋਇਆਂ ਯਹੂਦੀਆਂ ਦੇ ਵਿਖੇ ਅਤੇ ਉਨ੍ਹਾਂ ਅਸੀਰਾਂ ਦੇ ਵਿਖੇ ਜਿਹੜੇ ਰਹਿ ਗਏ ਸਨ ਅਤੇ ਯਰੂਸ਼ਲਮ ਦੇ ਵਿਖੇ ਪੁੱਛਿਆ
IRVPA ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਨ੍ਹਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯਰੂਸ਼ਲਮ ਦੇ ਬਾਰੇ ਪੁੱਛਿਆ।