Versions
PAV ਤੇਰੇ ਕੰਨ ਲੱਗੇ ਰਹਿਣ ਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਆਪਣੇ ਦਾਸ ਦੀ ਪ੍ਰਾਰਥਨਾ ਸੁਣਨ ਲਈ ਜਿਹੜੀ ਮੈਂ ਅੱਜ ਤੇਰੇ ਅੱਗੇ ਦਿਨ ਰਾਤ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਪ੍ਰਾਰਥਨਾ ਕਰਦਾ ਹਾਂ ਅਤੇ ਮੈਂ ਇਸਰਾਏਲੀਆਂ ਦੇ ਪਾਪ ਜਿਹੜੇ ਅਸਾਂ ਤੇਰੇ ਵਿਰੁੱਧ ਕੀਤੇ ਮੰਨ ਲਵਾਂਗਾ। ਹਾਂ, ਮੈਂ ਅਤੇ ਮੇਰੇ ਪਿਉ ਦਾਦਿਆਂ ਦੇ ਘਰਾਣੇ ਨੇ ਤੇਰਾ ਪਾਪ ਕੀਤਾ ਹੈ
IRVPA ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।