Versions
PAV ਤਦ ਮੈਂ ਉਨ੍ਹਾਂ ਨੂੰ ਆਖਿਆ, ਤੁਸੀਂ ਉਸ ਦੁਰਦਸ਼ਾ ਨੂੰ ਵੇਖਦੇ ਹੋ ਜਿਹ ਦੇ ਵਿੱਚ ਅਸੀਂ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਹ ਦੇ ਫਾਟਕ ਅੱਗ ਨਾਲ ਸੜ ਗਏ ਹਨ। ਆਓ, ਅਸੀਂ ਯਰੂਸ਼ਲਮ ਦੀ ਕੰਧ ਬਣਾਈਏ ਭਈ ਅੱਗੇ ਨੂੰ ਅਸੀਂ ਬੋਲੀ ਵਿੱਚ ਨਾ ਆਈਏ
IRVPA ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।”