Bible Versions
Bible Books

Nehemiah 3:4 (HCSB) Holman Christian Standard Bible

Versions

PAV   ਅਤੇ ਉਨ੍ਹਾਂ ਦੇ ਨਾਲ ਹੀ ਹਕੋਸ ਦੇ ਪੋਤਰੇ ਅਤੇ ਊਰੀਯਾਹ ਦੇ ਪੁੱਤ੍ਰ ਮਰੇਮੋਥ ਨੇ ਮੁਰੰਮਤ ਕੀਤੀ ਅਤੇ ਉਨ੍ਹਾਂ ਦੇ ਨਾਲ ਹੀ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਮੁਰੰਮਤ ਕੀਤੀ,
IRVPA   ਉਨ੍ਹਾਂ ਤੋਂ ਅੱਗੇ ਹਕੋਸ ਦੇ ਪੋਤਰੇ ਅਤੇ ਊਰਿੱਯਾਹ ਦੇ ਪੁੱਤਰ ਮਰੇਮੋਥ ਨੇ ਮੁਰੰਮਤ ਕੀਤੀ। ਫਿਰ ਉਨ੍ਹਾਂ ਤੋਂ ਅੱਗੇ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਨੇ ਮੁਰੰਮਤ ਕੀਤੀ, ਇਸ ਤੋਂ ਅੱਗੇ ਬਆਨਾਹ ਦੇ ਪੁੱਤਰ ਸਾਦੋਕ ਨੇ ਮੁਰੰਮਤ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us