Bible Versions
Bible Books

Nehemiah 4:14 (HCSB) Holman Christian Standard Bible

Versions

PAV   ਮੈਂ ਵੇਖਿਆ ਅਤੇ ਉੱਠਿਆ ਅਤੇ ਉਨ੍ਹਾਂ ਸ਼ਰੀਫਾਂ ਅਤੇ ਰਈਸਾਂ ਅਤੇ ਬਾਕੀ ਲੋਕਾਂ ਨੂੰ ਆਖਿਆ, ਉਨ੍ਹਾਂ ਕੋਲੋਂ ਨਾ ਡਰੋ, ਪ੍ਰਭੁ ਨੂੰ ਜਿਹੜਾ ਵੱਡਾ ਤੇ ਭੈ ਦਾਇਕ ਹੈ ਯਾਦ ਰੱਖੋ ਅਤੇ ਆਪਣੇ ਭਰਾਵਾਂ ਲਈ ਅਤੇ ਆਪਣਿਆਂ ਪੁੱਤ੍ਰਾਂ ਲਈ, ਆਪਣੀਆਂ ਧੀਆਂ ਲਈ, ਆਪਣੀਆਂ ਤੀਵੀਆਂ ਲਈ ਅਤੇ ਆਪਣਿਆਂ ਘਰਾਂ ਲਈ ਲੜੋ!।।
IRVPA   ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us