Versions
PAV ਸੋ ਨਾ ਮੈਂ ਕਦੀ ਕੱਪੜੇ ਲਾਹੇ, ਨਾ ਮੇਰੇ ਭਰਾਵਾਂ, ਨਾ ਮੇਰੇ ਜੁਆਨਾਂ ਅਤੇ ਨਾ ਉਨ੍ਹਾਂ ਲੋਕਾਂ ਨੇ ਜਿਹੜੇ ਰਾਖੀ ਲਈ ਮੇਰੇ ਨਾਲ ਸਨ ਸਗੋਂ ਹਰ ਮਨੁੱਖ ਪਾਣੀ ਲੈਣ ਲਈ ਆਪਣਾ ਸ਼ੱਸਤ੍ਰ ਨਾਲ ਰੱਖਦਾ ਸੀ।।
IRVPA ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ * ਹਰੇਕ ਦੇ ਕੋਲ ਹਥਿਆਰ ਸੀ । PE