Versions
PAV ਤਾਂ ਟੋਬੀਯਾਹ ਅੰਮੋਨੀ ਨੇ ਜਿਹੜਾ ਉਹ ਦੇ ਕੋਲ ਸੀ ਆਖਿਆ ਕਿ ਏਹ ਜੋ ਬਣਾਉਂਦੇ ਹਨ ਜੇ ਇੱਕ ਲੂਮੜੀ ਏਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਏਸ ਕੰਧ ਨੂੰ ਢਾਹ ਦੇਵੇਗੀ!
IRVPA ਤਦ ਤੋਬਿਆਹ ਅੰਮੋਨੀ ਨੇ ਜਿਹੜਾ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”