Versions
PAV ਤਾਂ ਐਉਂ ਹੋਇਆ ਕਿ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀਆਂ ਕੰਧਾਂ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਨ੍ਹਾਂ ਦੇ ਖੱਪੇ ਮਿਲਦੇ ਜਾਂਦੇ ਹਨ ਤਾਂ ਓਹ ਬਹੁਤ ਸੜ ਭੁਜ ਗਏ
IRVPA ਫਿਰ ਅਜਿਹਾ ਹੋਇਆ ਕਿ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ।