Versions
PAV ਮੈਂ ਆਖਿਆ, ਕੀ ਮੇਰੇ ਵਰਗਾ ਆਦਮੀ ਭੱਜੇ? ਅਤੇ ਮੇਰੇ ਵਰਗਾ ਏਥੇ ਕੌਣ ਹੈ ਕਿ ਹੈਕਲ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਵਾਂਗਾ
IRVPA ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।”