Bible Versions
Bible Books

Nehemiah 6:2 (HCSB) Holman Christian Standard Bible

Versions

PAV   ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਆਖ ਘੱਲਿਆ ਕਿ ਆ, ਅਸੀਂ ਓਨੋ ਦੀ ਦੂਣ ਦੇ ਕਿਸੇ ਇੱਕ ਪਿੰਡ ਵਿੱਚ ਆਪਸ ਵਿੱਚ ਮਿਲੀਏ, ਪਰ ਓਹ ਮੇਰੇ ਨਾਲ ਬਦੀ ਕਰਨਾ ਚਾਹੁੰਦੇ ਸਨ
IRVPA   ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us