Versions
PAV ਅਤੇ ਮੈਂ ਉਨ੍ਹਾਂ ਦੇ ਅੱਗੋਂ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਓਹ ਸਮੁੰਦਰ ਦੇ ਵਿੱਚ ਦੀ ਸੁੱਕੀ ਧਰਤੀ ਤੇ ਲੰਘੇ ਅਤੇ ਉਨ੍ਹਾਂ ਦਾ ਪਿੱਛਾ ਕਰਨ ਵਾਲਿਆਂ ਨੂੰ ਤੈਂ ਡੁੰਘਿਆਈ ਵਿੱਚ ਇਉਂ ਸੁੱਟਿਆ ਜਿਵੇਂ ਪੱਥਰ ਵੱਡਿਆਂ ਪਾਣੀਆਂ ਵਿੱਚ
IRVPA ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।