Versions
PAV ਅਤੇ ਤੂੰ ਸੀਨਈ ਪਹਾੜ ਉੱਤੇ ਉਤ੍ਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਸਿੱਧੇ ਨਿਆਉਂ, ਸੱਚੀਆਂ ਬਿਵਸਥਾਂ ਅਰ ਚੰਗੀਆਂ ਬਿਧੀਆਂ ਤੇ ਹੁਕਮ ਉਨ੍ਹਾਂ ਨੂੰ ਦਿੱਤੇ
IRVPA ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।