Versions
PAV ਅਤੇ ਉਨ੍ਹਾਂ ਨੂੰ ਆਪਣੇ ਪਵਿੱਤ੍ਰ ਸਬਤ ਤੋਂ ਜਾਣੂ ਕਰਾਇਆ ਅਤੇ ਹੁਕਮ ਅਰ ਬਿਧੀਆਂ ਅਰ ਬਿਵਸਥਾ ਦਾ ਤੈਂ ਆਪਣੇ ਦਾਸ ਮੂਸਾ ਦੇ ਰਾਹੀਂ ਉਨ੍ਹਾਂ ਨੂੰ ਹੁਕਮ ਦਿੱਤਾ
IRVPA ਤੂੰ ਉਨ੍ਹਾਂ ਨੂੰ ਆਪਣੇ ਪਵਿੱਤਰ ਸਬਤ ਤੋਂ ਜਾਣੂ ਕਰਾਇਆ ਅਤੇ ਆਪਣੇ ਦਾਸ ਮੂਸਾ ਦੇ ਰਾਹੀਂ ਹੁਕਮ, ਬਿਧੀਆਂ ਅਤੇ ਬਿਵਸਥਾ ਉਨ੍ਹਾਂ ਨੂੰ ਦਿੱਤੀ।