Versions
PAV ਤਾਂ ਵੀ ਤੈਂ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਉਕਾ ਹੀ ਨਾਸ ਹੋਣ ਲਈ ਛੱਡ ਨਾ ਦਿੱਤਾ ਕਿਉਂਕਿ ਤੂੰ ਹੀ ਦਿਆਲੂ ਤੇ ਕਿਰਪਾਲੂ ਪਰਮੇਸ਼ੁਰ ਹੈਂ
IRVPA ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ।” PEPS