Versions
PAV ਕਿੱਥੋਂ ਮੇਰੇ ਕੋਲ ਮਾਸ ਆਇਆ ਕਿ ਮੈਂ ਏਸ ਸਾਰੀ ਪਰਜਾ ਨੂੰ ਦੇਵਾਂ ਕਿਉਂ ਜੋ ਓਹ ਏਹ ਆਖ ਕਿ ਮੇਰੇ ਅੱਗੇ ਰੋਂਦੇ ਹਨ ਭਈ ਸਾਨੂੰ ਮਾਸ ਦੇਹ ਤਾਂ ਜੋ ਅਸੀਂ ਖਾਈਏ
IRVPA ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।