Bible Versions
Bible Books

Numbers 11:16 (HCSB) Holman Christian Standard Bible

Versions

PAV   ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਮਨੁੱਖ ਇਕੱਠੇ ਕਰ ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਓਹ ਪਰਜਾ ਦੇ ਬਜ਼ੁਰਗ ਅਤੇ ਹੁੱਦੇਦਾਰ ਹਨ। ਫੇਰ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕੇ ਓਹ ਉੱਥੇ ਤੇਰੇ ਨਾਲ ਖਲੋ ਜਾਣ
IRVPA   ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us