Versions
PAV ਭਲਾ, ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਕਿ ਉਨ੍ਹਾਂ ਲਈ ਬੱਸ ਹੋਣ? ਅਥਵਾ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਤਾਂ ਜੋ ਓਹ ਉਨ੍ਹਾਂ ਲਈ ਬੱਸ ਹੋਣ?।।
IRVPA ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? PEPS