Versions
PAV ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੁੰਦੀ ਹੈ ਕਿ ਨਹੀਂ!
IRVPA ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!