Versions
PAV ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੋਣਵਿਆਂ ਵਿੱਚੋਂ ਸੀ ਉੱਤਰ ਦਿੱਤਾ ਕਿ ਹੇ ਮੂਸਾ ਮੇਰੇ ਸੁਆਮੀ ਜੀ, ਉਨ੍ਹਾਂ ਨੂੰ ਵਰਜ ਦਿਓ!
IRVPA ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ!