Bible Versions
Bible Books

Numbers 11:32 (HCSB) Holman Christian Standard Bible

Versions

PAV   ਤਾਂ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ ਘੱਟ ਇਕੱਠੇ ਕੀਤੇ ਸਨ ਉਹ ਦੇ ਦੱਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਓਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ ਦੁਆਲੇ ਖਿਲਾਰ ਦਿੱਤਾ
IRVPA   ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us