Versions
PAV ਉਸ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉਤੇ ਪਰਗਟ ਕਰਾਂਗਾ ਅਤੇ ਸੁਫ਼ਨੇ ਵਿੱਚ ਮੈਂ ਉਹ ਦੇ ਨਾਲ ਬੋਲਾਂਗਾ
IRVPA ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।