Versions
PAV ਤੂੰ ਮਨੁੱਖ ਘੱਲ ਕੇ ਓਹ ਕਨਾਨ ਦੇਸ ਦੀ ਖੋਜ ਕੱਢਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪਿਉ ਦਾਦਿਆਂ ਦਿਆਂ ਗੋਤਾਂ ਤੋਂ ਇੱਕ ਇੱਕ ਮਨੁੱਖ ਜਿਹੜਾ ਉਨਾਂ ਵਿੱਚ ਪਰਧਾਨ ਹੋਵੇ ਤੁਸੀਂ ਘੱਲੋ
IRVPA ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ।