Versions
PAV ਤਾਂ ਓਹ ਦੱਖਣ ਵੱਲ ਚੜੇ ਅਤੇ ਹਬਰੋਨ ਤੀਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਵਰਹੇ ਪਹਿਲਾਂ ਬਣਿਆ ਸੀ
IRVPA ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।