Versions
PAV ਅਤੇ ਉਨ੍ਹਾਂ ਨੇ ਉਹ ਨੂੰ ਨਿਰਨਾ ਕਰ ਕੇ ਆਖਿਆ ਕੇ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੈਂ ਸਾਨੂੰ ਘੱਲਿਆ ਸੀ। ਉੱਥੇ ਸੱਚ ਮੁੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਅਤੇ ਏਹ ਉਹ ਦਾ ਫਲ ਹੈ
IRVPA ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।