Versions
PAV ਪਰ ਉਨਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸੱਕਦੇ ਕਿਉਂ ਜੋ ਓਹ ਸਾਥੋਂ ਬਲਵਾਨ ਹਨ
IRVPA ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।