Versions
PAV ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਏਹ ਪਰਜਾ ਕਦ ਤੀਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦ ਤੀਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸਾਨਾਂ ਦੇ ਹੁੰਦਿਆਂ ਹੋਇਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ ਪਰਤੀਤ ਨਾ ਕਰੇਗੀ?
IRVPA {ਲੋਕਾਂ ਦੇ ਲਈ ਮੂਸਾ ਦੀ ਪ੍ਰਾਰਥਨਾ} PS ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ?