Versions
PAV ਤੁਹਾਡੇ ਪੁੱਤ੍ਰ ਉਜਾੜ ਵਿੱਚ ਚਾਲੀਆਂ ਵਰਿਹਾਂ ਤੀਕ ਅਯਾਲੀ ਹੋਣਗੇ ਅਤੇ ਤੁਹਾਡੇ ਛਨਾਲੇ ਦੀ ਸਜ਼ਾ ਚੁੱਕਣਗੇ ਜਦ ਤੀਕ ਤੁਹਾਡੀਆਂ ਲੋਥਾਂ ਉਜਾੜ ਵਿੱਚ ਗੱਲ ਸੜ ਨਾ ਜਾਣ
IRVPA ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।