Versions
PAV ਮੈਂ ਯਹੋਵਾਹ ਬੋਲ ਚੁੱਕਾ ਹਾਂ। ਮੈਂ ਜ਼ਰੂਰ ਏਹ ਏਸ ਸਾਰੀ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਓਹ ਏਸ ਉਜਾੜ ਵਿੱਚ ਗੱਲ ਸੜ ਜਾਣਗੇ ਅਤੇ ਏਥੇ ਹੀ ਓਹ ਮਰ ਜਾਣਗੇ।।
IRVPA ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ। PEPS