Versions
PAV ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗਾਂ ਦਾ ਅਧਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਉੱਪਰ ਨਹੀਂ ਜਾਣਾ!
IRVPA ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ † ਕੀ ਤੂੰ ਇਹਨਾਂ ਨੂੰ ਧੋਖਾ ਦੇਣਾ ਚਾਹੁੰਦਾ ਹੈ l ? ਅਸੀਂ ਤਾਂ ਅੱਗੇ ਨਹੀਂ ਜਾਣਾ! PEPS