Versions
PAV ਪਰ ਜੇ ਯਹੋਵਾਹ ਕੋਈ ਅਨੋਖਾ ਕੰਮ ਕਰੇ ਅਤੇ ਭੂਮੀ ਆਪਣਾ ਮੂੰਹ ਖੋਲ ਕੇ ਇਨ੍ਹਾਂ ਨੂੰ ਅਤੇ ਇਨ੍ਹਾਂ ਦੇ ਲਕੇ ਤੁਕੇ ਨੂੰ ਭੱਖ ਲਵੇ ਭਈ ਓਹ ਜੀਉਂਦੇ ਪਾਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਿਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਨੂੰ ਤੁੱਛ ਜਾਤਾ ਹੈ!।।
IRVPA ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! PEPS