Versions
PAV ਇਉਂ ਓਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਾਤਾਲ ਵਿੱਚ ਉਤਰ ਗਏ ਅਤੇ ਧਰਤੀ ਉਨ੍ਹਾਂ ਉੱਤੇ ਮਿਲ ਗਈ ਸੋ ਓਹ ਸਭਾ ਵਿੱਚੋਂ ਨਾਸ ਹੋ ਗਏ
IRVPA ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ।