Versions
PAV ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਨੂੰ ਬੋਲ ਕੇ ਉਹ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲਵੇ ਅਤੇ ਤੂੰ ਅੱਗ ਨੂੰ ਖਿਲਾਰ ਦੇਹ ਕਿਉਂ ਜੋ ਓਹ ਪਵਿੱਤ੍ਰ ਹਨ
IRVPA ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।