Bible Versions
Bible Books

Numbers 16:39 (HCSB) Holman Christian Standard Bible

Versions

PAV   ਅਲਆਜ਼ਾਰ ਜਾਜਕ ਨੇ ਓਹਨਾਂ ਪਿੱਤਲ ਦਿਆਂ ਧੂਪਦਾਨਾਂ ਨੂੰ ਲੈਕੇ ਜਿਹੜੇ ਭਸਮ ਹੋਇਆਂ ਹੋਇਆਂ ਨੇ ਅਰਪਣ ਕੀਤੇ ਸਨ ਓਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ
IRVPA   ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us