Versions
PAV ਅਗਲੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਏਹ ਆਖ ਕੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਤੁਸਾਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
IRVPA {ਇਸਰਾਏਲੀਆਂ ਦੇ ਵਿੱਚ ਮਹਾਂਮਾਰੀ} PS ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!